Bible Language

Joel 2:16 (MARK_13_2)

Versions

PAV   ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬੁੱਢਿਆਂ ਨੂੰ ਜਮਾ ਕਰੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਮੰਡਪ ਵਿੱਚੋਂ ਬਾਹਰ ਨਿੱਕਲਣ!।।