Bible Language

Malachi 2:17 (MARK_13_2)

Versions

PAV   ਤੁਸਾਂ ਆਪਣਿਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸਾਂ ਉਹ ਨੂੰ ਅਕਾ ਦਿੱਤਾॽ ਏਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਓਹਨਾਂ ਤੋਂ ਖੁਸ਼ ਹੈ, ਯਾ ਏਹ ਭਈ ਇਨਸਾਫ ਦਾ ਪਰਮੇਸ਼ੁਰ ਕਿੱਥੇ ਹੈॽ।।