Bible Language

1 Samuel 12:9 (MARK_1_27)

Versions

PAV   ਫੇਰ ਜਾਂ ਓਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਤਾਂ ਉਸ ਨੇ ਓਹਨਾਂ ਨੂੰ ਹਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ ਅਤੇ ਫਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਪਾਤਸ਼ਾਹ ਦੇ ਹੱਥ ਵੇਚ ਦਿੱਤਾ ਅਤੇ ਓਹ ਓਹਨਾਂ ਨਾਲ ਲੜੇ