Bible Language

Genesis 44 (MARK_1_27)

Versions

PAV   ਤਾਂ ਉਸ ਨੇ ਆਪਣੇ ਘਰ ਦੇ ਮੁਖਤਿਆਰ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੀਆਂ ਗੂਣਾਂ ਵਿੱਚ ਅੰਨ ਜਿੰਨਾਂ ਓਹ ਲੈ ਜਾ ਸੱਕਣ ਭਰ ਦੇਹ ਅਰ ਹਰ ਇੱਕ ਦੀ ਚਾਂਦੀ ਉਸ ਦੀ ਗੂਣ ਦੇ ਮੂੰਹ ਵਿੱਚ ਰੱਖ ਦੇਹ