Bible Language

Jeremiah 52:31 (MARK_1_42)

Versions

PAV   ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਦੀ ਅਸੀਰੀ ਦੇ ਸੈਂਤੀਵੇਂ ਵਰਹੇ ਦੇ ਬਾਰ੍ਹਵੇਂ ਮਹੀਨੇ ਦੇ ਪੰਜੀਵੇਂ ਦਿਨ ਐਉਂ ਹੋਇਆ ਕਿ ਬਾਬਲ ਦੇ ਪਾਤਸ਼ਾਹ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਵਰਹੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ