Bible Language

2 Samuel 20:12 (MARK_4_24)

Versions

PAV   ਅਤੇ ਅਮਾਸਾ ਰਾਹ ਵਿੱਚ ਲਹੂ ਦੇ ਵਿਚਕਾਰ ਲੇਟਣੀਆਂ ਖਾਂਦਾ ਸੀ ਅਤੇ ਜਾਂ ਉਸ ਮਨੁੱਖ ਨੇ ਡਿੱਠਾ ਜੋ ਸਭ ਲੋਕ ਖਲੋਂਦੇ ਜਾਂਦੇ ਹਨ ਤਾਂ ਉਹ ਅਮਾਸਾ ਨੂੰ ਰਾਹ ਉੱਤੋਂ ਪੈਲੀ ਵਿੱਚ ਘਸੀਟ ਲੈ ਗਿਆ ਅਤੇ ਉਹ ਦੇ ਉੱਤੇ ਕੱਪੜਾ ਪਾ ਦਿੱਤਾ ਇਸ ਲਈ ਜੋ ਡਿੱਠਾ ਭਈ ਜਿਹੜਾ ਕੋਈ ਉਹ ਦੇ ਨੇੜੇ ਆਇਆ ਸੋ ਖਲੋਂਦਾ ਗਿਆ