Bible Language

Acts 17:5 (MARK_4_24)

Versions

PAV   ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਲੁੱਚਿਆਂ ਲੰਡਿਆਂ ਵਿੱਚੋਂ ਕਈ ਪੁਰਖਾਂ ਨੂੰ ਆਪਣੇ ਸੰਗ ਰਲਾ ਲਿਆ ਅਤੇ ਭੀੜ ਲਾ ਕੇ ਨਗਰ ਵਿੱਚ ਰੌਲਾ ਪਾ ਦਿੱਤਾ ਅਤੇ ਯਾਸੋਨ ਦੇ ਘਰ ਉੱਤੇ ਹੱਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣ ਚਾਹੁੰਦੇ ਸਨ