Bible Language

Isaiah 15:2 (MARK_4_29)

Versions

PAV   ਉਹ ਮੰਦਰ ਨੂੰ ਅਤੇ ਦੀਬੋਨ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਉੱਤੇ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹ ਦਾ ਹਰੇਕ ਸਿਰ ਰੋਡਾ ਹੈ, ਹਰੇਕ ਦਾੜ੍ਹੀ ਮੁੰਨੀ ਹੋਈ ਹੈ।