Bible Language

Joshua 1:11 (MARK_4_29)

Versions

PAV   ਕਿ ਡੇਰਿਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਇਹ ਹੁਕਮ ਦਿਓ ਭਈ ਤੁਸੀਂ ਆਪਣੇ ਤਾਈਂ ਰਸਤ ਤਿਆਰ ਕਰੋ ਕਿਉਂ ਜੋ ਤਿੰਨਾਂ ਦਿਨਾਂ ਦੇ ਪਿੱਛੋਂ ਤੁਸੀਂ ਏਸ ਯਰਦਨ ਤੋਂ ਪਾਰ ਲੰਘੋਗੇ ਤਾਂ ਜੋ ਜਾ ਕੇ ਉਸ ਦੇਸ ਉੱਤੇ ਕਬਜ਼ਾ ਕਰੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਲਈ ਦੇਣ ਵਾਲਾ ਹੈ