Bible Language

Joshua 1:15 (MARK_4_29)

Versions

PAV   ਜਦ ਤੀਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਏਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜਿਓ ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ