Bible Language

Micah 3:9 (MARK_4_29)

Versions

PAV   ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਏਹ ਸੁਣਿਓ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,