Bible Language

Joel 3:2 (MARK_4_35)

Versions

PAV   ਮੈਂ ਸਾਰੀਆਂ ਕੌਮਾਂ ਨੂੰ ਇਕੱਠੀਆਂ ਕਰਾਂਗਾ ਅਤੇ ਓਹਨਾਂ ਨੂੰ ਯਹੋਸ਼ਾਫਾਟ ਦੀ ਖੱਡ ਵਿੱਚ ਉਤਾਰ ਲਿਆਵਾਂਗਾ, ਮੈਂ ਉੱਥੇ ਆਪਣੀ ਪਰਜਾ ਅਤੇ ਆਪਣੀ ਮੀਰਾਸ ਇਸਰਾਏਲ ਦੇ ਕਾਰਨ ਓਹਨਾ ਦਾ ਨਿਆਉਂ ਕਰਾਂਗਾ, ਕਿਉਂ ਜੋ ਉਨ੍ਹਾਂ ਨੇ ਓਹਨਾਂ ਨੂੰ ਕੌਮਾਂ ਵਿੱਚ ਖੇਰੂੰ ਖੇਰੂ ਕੀਤਾ ਅਤੇ ਮੇਰੇ ਦੇਸ ਨੂੰ ਵੰਡ ਲਿਆ