Bible Language

Daniel 5:7 (MARK_6_25)

Versions

PAV   ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਗਿਆਨੀਆਂ ਨੂੰ ਸਾਹਮਣੇ ਕਰੋ! ਰਾਜੇ ਨੇ ਬਾਬਲ ਦੇ ਗਿਆਨੀਆਂ ਨੂੰ ਆਖਿਆ ਭਈ ਜੋ ਕੋਈ ਏਸ ਲਿਖਤ ਨੂੰ ਪੜ੍ਹੇ ਅਤੇ ਏਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਉਹ ਦੇ ਗਲ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ