Bible Language

Joshua 14:10 (MARK_6_25)

Versions

PAV   ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਵਰਹੇ ਜੀਉਂਦਾ ਰੱਖਿਆ ਹੈ ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਏਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਵਰਿਹਾਂ ਦਾ ਹਾਂ