Bible Language

Matthew 8:20 (MARK_6_25)

Versions

PAV   ਅਤੇ ਯਿਸੂ ਨੇ ਉਹ ਨੂੰ ਆਖਿਆ ਭਈ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਹਲਣੇ ਹਨ ਪਰ ਮਨੁੱਖ ਦੇ ਪੁੱਤ੍ਰ ਦੇ ਸਿਰ ਧਰਨ ਨੂੰ ਥਾਂ ਨਹੀਂ