Bible Language

Jeremiah 50:25 (MARK_6_44)

Versions

PAV   ਯਹੋਵਾਹ ਨੇ ਆਪਣਾ ਸ਼ਸਤਰ ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੁ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ।