Bible Language

Jeremiah 51:34 (MARK_6_44)

Versions

PAV   ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਙੁ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ!