Bible Language

Jeremiah 52:10 (MARK_6_44)

Versions

PAV   ਤਾਂ ਬਾਬਲ ਦੇ ਪਾਤਸ਼ਾਹ ਨੇ ਸਿਦਕੀਯਾਹ ਦਿਆਂ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ