Bible Language

Jeremiah 52:3 (MARK_6_44)

Versions

PAV   ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਰ ਯਹੂਦਾਹ ਦੇ ਉੱਤੇ ਸੀ ਏਹ ਹੋਇਆ ਭਈ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਰ ਸਿਦਕੀਯਾਹ ਬਾਬਲ ਦੇ ਪਾਤਸ਼ਾਹ ਤੋਂ ਬੇਮੁਖ ਹੋ ਗਿਆ।।