Bible Language

Hosea 10:11 (MARK_8_15)

Versions

PAV   ਅਫ਼ਰਾਈਮ ਸਿਖਾਈ ਹੋਈ ਵੱਛੀ ਹੈ, ਜਿਹੜੀ ਗਾਹ ਨੂੰ ਪਸੰਦ ਕਰਦੀ ਹੈ, ਅਤੇ ਮੈਂ ਉਹ ਦੀ ਸੋਹਣੀ ਧੋਣ ਦਾ ਸਰਫਾ ਕੀਤਾ, ਮੈਂ ਅਫ਼ਰਾਈਮ ਨੂੰ ਜੋਤਾਂਗਾ, ਯਹੂਦਾਹ ਹਲ ਵਾਹੇਗਾ, ਯਾਕੂਬ ਉਹ ਦੇ ਲਈ ਢੀਮਾ ਭੰਨੇਗਾ।