Bible Language

Exodus 21:22 (MARK_8_36)

Versions

PAV   ਜਦ ਕਦੀ ਮਨੁੱਖ ਆਪੋ ਵਿੱਚ ਹੱਥੋ ਪਾਈ ਹੋਣ ਅਤੇ ਕਿਸੇ ਗਰਭਣੀ ਤੀਵੀਂ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜਰੂਰ ਡੰਨ ਭਰੇ ਜਿੰਨਾ ਉਸ ਤੀਵੀਂ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਈਆਂ ਦੇ ਆਖੇ ਦੇ ਅਨੁਸਾਰ ਦੇਵੇ