Bible Language

Exodus 22:9 (MARK_8_36)

Versions

PAV   ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲਦ ਦੀ ਭਾਂਵੇ ਖੋਤੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ ਦੀ ਜਿਸ ਵਿਖੇ ਕੋਈ ਆਖੇ ਕਿ ਏਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈ ਦੋਸ਼ੀ ਠਹਿਰਾਉਣ ਉਹ ਆਪਣੇ ਗਵਾਂਢੀ ਨੂੰ ਦੂਣਾ ਭਰ ਦੇਵੇ