Bible Language

Judges 6:14 (MARK_8_4)

Versions

PAV   ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਆਖਿਆ, ਤੂੰ ਆਪਣੇ ਇਸੇ ਬਲ ਨਾਲ ਜਾਹ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾ! ਭਲਾ, ਮੈਂ ਤੈਨੂੰ ਘੱਲਿਆ ਨਹੀਂ?