Bible Language

Judges 6:18 (MARK_8_4)

Versions

PAV   ਮੈਂ ਤੇਰੇ ਅੱਗੇ ਬੇਨਤੀ ਕਰਨਾ ਭਈ ਜਦ ਤੀਕ ਮੈਂ ਤੇਰੇ ਕੋਲ ਮੁੜ ਨਾ ਆਵਾਂ ਅਤੇ ਆਪਣੀ ਭੇਟਾ ਨਾ ਲਿਆਵਾ ਅਤੇ ਤੇਰੇ ਅੱਗੇ ਉਹ ਨੂੰ ਅਰਪਣ ਨਾ ਕਰਾਂ ਤਦ ਤੋੜੀ ਤੂੰ ਇੱਥੋਂ ਪੈਰ ਨਾ ਚੁੱਕੀਂ। ਸੋ ਉਸ ਨੇ ਆਖਿਆ, ਜਦ ਤੀਕ ਤੂੰ ਨਾ ਮੁੜੇਂਗਾ ਤਦ ਤੀਕ ਮੈਂ ਇੱਥੇ ਰਹਾਂਗਾ।।