Bible Language

Daniel 5:10 (MARK_9_21)

Versions

PAV   ਫੇਰ ਰਾਜੇ ਤੇ ਉਹ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਰਾਜੇ ਦੀ ਮਾਤਾ ਦਾਉਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ ਜੁਗ ਜੀਉਂਦਾ ਰਹੁ! ਤੇਰੀਆਂ ਚਿੰਤਾਂ ਤੈਨੂੰ ਹੱਕਾ ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬੱਦਲੇ!