Bible Language

Daniel 6:20 (MARK_9_21)

Versions

PAV   ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪੁੱਜਾ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਥੀਂ ਛੁਡਾਉਣ ਜੋਗ ਹੋਇਆॽ