Bible Language

Acts 1:18 (MARK_9_44)

Versions

PAV   ਸੋ ਉਹ ਨੇ ਕੁਧਰਮ ਦੀ ਮਜੂਰੀ ਨਾਲ ਇੱਕ ਖੇਤ ਮੁੱਲ ਲਿਆ ਅਰ ਮੂੰਧੇ ਮੂੰਹ ਡਿੱਗਿਆ ਅਤੇ ਉਹ ਦਾ ਢਿੱਡ ਪਾਟ ਗਿਆ ਅਰ ਉਹ ਦੀਆਂ ਸਾਰੀਆਂ ਆਂਦਰਾਂ ਨਿੱਕਲ ਪਈਆਂ