Bible Language

Amos 5:11 (MATTHEW_5_40)

Versions

PAV   ਏਸ ਲਈ ਕਿ ਤੁਸੀਂ ਗਰੀਬ ਨੂੰ ਮਿੱਧਦੇ ਹੋ, ਅਤੇ ਉਸ ਤੋਂ ਕਣਕ ਦੀ ਉਗਰਾਹੀ ਜਾਸਤੀ ਨਾਲ ਕਰਦੇ ਹੋ, ਤੁਸੀਂ ਘੜੇ ਹੋਏ ਪੱਥਰਾਂ ਦੇ ਘਰ ਬਣਾਏ, ਪਰ ਉਨ੍ਹਾਂ ਵਿੱਚ ਵੱਸੋਗੇ ਨਾ! ਤੁਸਾਂ ਸੋਹਣੇ ਅੰਗੂਰੀ ਬਾਗ ਲਾਏ, ਪਰ ਉਨ੍ਹਾਂ ਦੀ ਮੈ ਪੀਓਗੇ ਨਾ!