Bible Language

Ezra 3:9 (MATTHEW_8_10)

Versions

PAV   ਤਦ ਯੇਸ਼ੂਆ ਤੇ ਉਹ ਦੇ ਪੁੱਤ੍ਰ ਤੇ ਭਰਾ ਅਤੇ ਕਦਮੀਏਲ ਤੇ ਉਹ ਦੇ ਪੁੱਤ੍ਰ ਜਿਹੜੇ ਯਹੂਦਾਹ ਦੀ ਅੰਸ ਤੋਂ ਸਨ ਮਿਲ ਕੇ ਉੱਠੇ ਭਈ ਪਰਮੇਸ਼ੁਰ ਦੇ ਭਵਨ ਵਿੱਚ ਕਾਰੀਗਰਾਂ ਦੀ ਵੇਖ ਭਾਲ ਕਰਨ ਅਤੇ ਹੇਨਾਦਾਦ ਦੇ ਪੁੱਤ੍ਰ ਤੇ ਭਰਾ ਵੀ ਜਿਹੜੇ ਲੇਵੀ ਸਨ ਉਨ੍ਹਾਂ ਦੇ ਨਾਲ ਸਨ