Bible Language

Ezra 6:12 (MATTHEW_8_10)

Versions

PAV   ਅਤੇ ਉਹ ਪਰਮੇਸ਼ੁਰ ਜਿਹ ਨੇ ਆਪਣਾ ਨਾਮ ਉੱਥੇ ਰੱਖਿਆ ਹੈ ਸਭ ਰਾਜਿਆਂ ਤੇ ਰੈਈਯਤਾਂ ਨੂੰ ਢਾਵੇ ਜਿਹੜੇ ਏਸ ਆਗਿਆ ਨੂੰ ਬਦਲਨ ਲਈ ਤੇ ਪਰਮੇਸ਼ੁਰ ਦੇ ਇਸ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਆਗਿਆ ਦੇ ਦਿਤੀ ਛੇਤੀ ਨਾਲ ਇਹ ਦੇ ਉੱਤੇ ਚਲਿਆ ਜਾਵੇ ।।