Bible Language

1 Kings 21:13 (MATTHEW_9_6)

Versions

PAV   ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰ ਬਚਨ ਆਖੇ ਹਨ ਤਾਂ ਓਹ ਉਸ ਨੂੰ ਸ਼ਹਿਰੋਂ ਬਾਹਰ ਲੈ ਆਏ ਅਤੇ ਉਸ ਨੂੰ ਪਥਰਾਓ ਕਰਕੇ ਮਾਰ ਸੁੱਟਿਆ