Bible Language

Jeremiah 18:23 (MATTHEW_9_6)

Versions

PAV   ਹੇ ਯਹੋਵਾਹ, ਤੂੰ ਓਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈਂ, ਜੋ ਮੇਰੇ ਮਾਰਨ ਲਈ ਹਨ। ਓਹਨਾਂ ਦੀ ਬਦੀ ਨਾ ਢਕ, ਨਾ ਓਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਓਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਓਹਨਾਂ ਨਾਲ ਇਉਂ ਵਰਤ!।।