Bible Language

Song of Solomon 5:1 (MATTHEW_9_6)

Versions

PAV   ਹੇ ਮੇਰੀ ਪਿਆਰੀ, ਮੇਰੀ ਬਨਰੀ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਣੇ ਇਕੱਠਾ ਕਰ ਲਿਆ ਹੈ, ਮੈਂ ਆਪਣਾ ਮਖੀਰ ਸ਼ਹਿਤ ਸਣੇ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਣੇ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!।।