Bible Language

1 Chronicles 10:1 (MHB) OPEN SCRIPTURES MORPHOLOGICAL HEBREW BIBLE

Versions

PAV   ਫੇਰ ਫਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫਲਿਸਤੀਆਂ ਦੇ ਅੱਗੋਂ ਨੱਠੇ ਅਤੇ ਗਿਲਬੋਆ ਦੇ ਪਹਾੜ ਵਿੱਚ ਫੱਟੜ ਹੋਕੇ ਡਿੱਗ ਪਏ