Bible Language

1 Chronicles 10:12 (MHB) OPEN SCRIPTURES MORPHOLOGICAL HEBREW BIBLE

Versions

PAV   ਤਾਂ ਸਾਰੇ ਸੂਰਮੇ ਉੱਠੇ ਅਤੇ ਸ਼ਾਊਲ ਦੀ ਲੋਥ ਤੇ ਉਹ ਦੇ ਪੁੱਤ੍ਰਾਂ ਦੀਆਂ ਲੋਥਾਂ ਨੂੰ ਲੈ ਜਾਕੇ ਉਨ੍ਹਾਂ ਨੂੰ ਯਾਬੇਸ਼ ਵਿੱਚ ਪਹੁੰਚਇਆ ਅਤੇ ਉਨ੍ਹਾਂ ਦੀਆਂ ਹੱਡੀਆਂ ਨੂੰ ਯਾਬੇਸ ਵਿੱਚ ਉਸ ਬਲੂਤ ਤੇ ਬਿਰਛ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੋੜੀ ਵਰਤ ਰੱਖਿਆ