Bible Language

1 Chronicles 13:6 (MHB) OPEN SCRIPTURES MORPHOLOGICAL HEBREW BIBLE

Versions

PAV   ਅਰ ਦਾਊਦ ਅਤੇ ਸਾਰਾ ਇਸਰਾਏਲ ਬਆਲਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਭਈ ਉੱਥੋਂ ਪਰਮੇਸ਼ੁਰ ਦੇ ਸੰਦੂਕ ਲਿਆਉਣ, ਅਰਥਾਤ ਉਸ ਯਹੋਵਾਹ ਦੇ ਜਿਹੜਾ ਕਰੂਬੀਆਂ ਦੇ ਵਿਚਕਾਰ ਵੱਸਦਾ ਹੈ ਜਿੱਥੇ ਉਸ ਦਾ ਨਾਮ ਜਪਿਆ ਜਾਂਦਾ ਹੈ