Bible Language

1 Chronicles 14:10 (MHB) OPEN SCRIPTURES MORPHOLOGICAL HEBREW BIBLE

Versions

PAV   ਤਦ ਦਾਊਦ ਨੇ ਪਰਮੇਸ਼ੁਰ ਤੋਂ ਪੁਛਿਆ, ਕੀ ਮੈਂ ਫਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਵਾਂ, ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ? ਅਰ ਯਹੋਵਾਹ ਨੇ ਉਸਨੂੰ ਆਖਿਆ, ਚੜ੍ਹ ਜਾਹ ਕਿਉਂਕਿ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।