Bible Language

1 Chronicles 24:4 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਅਲਆਜ਼ਾਰ ਦੇ ਪੁੱਤ੍ਰਾਂ ਵਿੱਚੋਂ ਈਥਾਮਾਰ ਦੇ ਪੁੱਤ੍ਰਾਂ ਨਾਲੋਂ ਵਧੀਕ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਓਹ ਐਉਂ ਵੰਡੇ ਗਏ, - ਅਲਆਜ਼ਾਰ ਦੇ ਪੁੱਤ੍ਰਾਂ ਵਿੱਚੋਂ ਪਿਤਰਾਂ ਦੇ ਘਰਾਣਿਆਂ ਦੇ ਸੋਲਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤ੍ਰਾਂ ਵਿੱਚੋਂ ਪਿਤਰਾਂ ਦੇ ਘਰਾਣਿਆਂ ਦੇ ਅੱਠ ਸਨ