Bible Language

1 Chronicles 26:26 (MHB) OPEN SCRIPTURES MORPHOLOGICAL HEBREW BIBLE

Versions

PAV   ਏਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤ੍ਰ ਵਸਤਾਂ ਦੇ ਖ਼ਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾ ਪਤੀਆਂ ਨੇ ਅਰਪਣ ਕੀਤੀਆਂ ਸਨ