Bible Language

1 Chronicles 26:31 (MHB) OPEN SCRIPTURES MORPHOLOGICAL HEBREW BIBLE

Versions

PAV   ਹਬਰੋਨੀਆਂ ਵਿੱਚ ਯਰੀਯਾਹ ਹਬਰੋਨੀਆਂ ਦਾ ਮੁਖੀਆ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੀਆਂ ਪੀੜ੍ਹੀਆਂ ਅਨੁਸਾਰ ਸੀ। ਦਾਊਦ ਪਾਤਸ਼ਾਹ ਦੇ ਚਾਲੀਵੇਂ ਵਰਹੇ ਵਿੱਚ ਓਹ ਭਾਲੇ ਗਏ ਅਤੇ ਗਿਲਆਦ ਦੇ ਯਅਜ਼ੇਰ ਵਿੱਚ ਉਨ੍ਹਾਂ ਵਿੱਚੋਂ ਮਹਾ ਸੂਰਮੇ ਲੱਭੇ ਗਏ