Bible Language

1 Kings 18 (MHB) OPEN SCRIPTURES MORPHOLOGICAL HEBREW BIBLE

Versions

PAV   ਬਹੁਤ ਦਿਨਾਂ ਤੋਂ ਮਗਰੋਂ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਵਰਹੇ ਵਿੱਚ ਆਇਆ ਭਈ ਜਾਹ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ