Versions
PAV ਤਾਂ ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਘੱਲਿਆ ਅਤੇ ਉਹ ਨੂੰ ਆਖਿਆ, ਕੀ ਮੈਂ ਤੈਨੂੰ ਯਹੋਵਾਹ ਦੀ ਸੌਂਹ ਨਹੀਂ ਖੁਵਾਈ ਸੀ ਅਤੇ ਤੈਨੂੰ ਤਕੀਦ ਨਾਲ ਨਹੀਂ ਸੀ ਆਖਿਆ ਭਈ ਤੂੰ ਪੱਕ ਜਾਣੀ ਕਿ ਜਿਸ ਦਿਨ ਤੂੰ ਬਾਹਰ ਹੋਰ ਕਿਤੇ ਜਾਵੇਂਗਾ ਉਸ ਦਿਨ ਤੂੰ ਸੱਚ ਮੁੱਚ ਮਾਰਿਆ ਜਾਵੇਂਗਾ? ਅਤੇ ਤੈਂ ਮੈਨੂੰ ਆਖਿਆ, ਸਤ ਬਚਨ। ਮੈਂ ਗੱਲ ਸੁਣ ਲਈ ਹੈ