Bible Language

1 Kings 6:27 (MHB) OPEN SCRIPTURES MORPHOLOGICAL HEBREW BIBLE

Versions

PAV   ਉਸ ਦੇ ਦੋਹਾਂ ਕਰੂਬੀਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲਗਵੇਂ ਸਨ