Bible Language

1 Samuel 1:11 (MHB) OPEN SCRIPTURES MORPHOLOGICAL HEBREW BIBLE

Versions

PAV   ਅਰ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਂ ਦੇ ਯਹੋਵਾਹ, ਜੇ ਤੂੰ ਆਪਣੀ ਟਹਿਲਣ ਦੇ ਦੁਖ ਵੱਲ ਧਿਆਨ ਕਰੇਂ ਅਤੇ ਮੈਨੂੰ ਚੇਤੇ ਕਰੇਂ ਅਤੇ ਆਪਣੀ ਟਹਿਲਣ ਨੂੰ ਭੁਲਾਵੇਂ ਅਤੇ ਆਪਣੀ ਟਹਿਲਣ ਨੂੰ ਪੁੱਤ੍ਰ ਦੇਵੇਂ ਤਾਂ ਮੈਂ ਉਹ ਯਹੋਵਾਹ ਨੂੰ ਜਿਨਾ ਚਿਰ ਉਹ ਜੀਉਂਦਾ ਰਹੇ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ