Bible Language

1 Samuel 30 (MHB) OPEN SCRIPTURES MORPHOLOGICAL HEBREW BIBLE

Versions

PAV   ਅਜਿਹਾ ਹੋਇਆ ਜਾਂ ਦਾਊਦ ਅਤੇ ਉਹ ਦੇ ਮਨੁੱਖ ਤੀਜੇ ਦਿਨ ਸਿਕਲਗ ਵਿੱਚ ਅੱਪੜੇ ਤਾਂ ਅਮਾਲੇਕੀਆਂ ਨੇ ਦੱਖਣ ਵੱਲੋਂ ਸਿਕਲਗ ਉੱਤੇ ਚੜ੍ਹਾਈ ਕੀਤੀ ਹੋਈ ਸੀ ਅਤੇ ਸਿਕਲਗ ਨੂੰ ਮਾਰਿਆ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਿਆ ਸੀ