Bible Language

1 Samuel 5:4 (MHB) OPEN SCRIPTURES MORPHOLOGICAL HEBREW BIBLE

Versions

PAV   ਅਗਲੇ ਭਲਕ ਓਹ ਫੇਰ ਮੁਨ੍ਹੇਰੇ ਹੀ ਉੱਠੇ ਜਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਸ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਸਰਦਲ ਉੱਤੇ ਵੱਢੀਆਂ ਪਈਆਂ ਸਨ! ਨਿਰਾ ਪੁਰਾ ਉਹ ਦਾ ਧੜ ਰਹਿ ਗਿਆ!