Bible Language

2 Chronicles 20:14 (MHB) OPEN SCRIPTURES MORPHOLOGICAL HEBREW BIBLE

Versions

PAV   ਤਦ ਸਭਾ ਵਿੱਚੋਂ ਯਹਜ਼ੀਏਲ ਲੇਵੀ ਉੱਤੇ ਜੋ ਆਸਫ ਦੀ ਵੰਸ ਵਿੱਚੋਂ ਸੀ ਅਤੇ ਜ਼ਕਰਯਾਹ ਦਾ ਪਤ ਤੇ ਬਨਾਯਾਹ ਦਾ ਪੋਤਾ ਤੇ ਯੀਏਲ ਦਾ ਪੜੋਤਾ ਤੇ ਮਤਨਯਾਹ ਦਾ ਪੜ ਪੋਤਾ ਸੀ ਯਹੋਵਾਹ ਦਾ ਆਤਮਾ ਉਤਰਿਆ