Bible Language

2 Chronicles 20:6 (MHB) OPEN SCRIPTURES MORPHOLOGICAL HEBREW BIBLE

Versions

PAV   ਉਸ ਆਖਿਆ, ਹੇ ਯਹੋਵਾਹ ਸਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਕੀ ਤੂੰ ਆਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰਿਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਏਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਨਹੀਂ ਕਰ ਸੱਕਦਾ