Bible Language

2 Chronicles 23:17 (MHB) OPEN SCRIPTURES MORPHOLOGICAL HEBREW BIBLE

Versions

PAV   ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਰ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਤੇ ਮੂਰਤਾਂ ਨੂੰ ਉੱਕਾ ਹੀ ਚਰਨਾ ਚੂਰ ਕਰ ਛੱਡਿਆ ਅਰ ਬਆਲ ਦੇ ਪੂਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ