Bible Language

2 Chronicles 23:8 (MHB) OPEN SCRIPTURES MORPHOLOGICAL HEBREW BIBLE

Versions

PAV   ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਓਵੇਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀਵਾਲੀਆਂ ਨੂੰ ਰੁਖਸਤ ਨਹੀਂ ਕੀਤਾ ਸੀ